ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2020 ’ਚ ਲਈ ਗਈ
ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 9ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਨੇ 357 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਤੀਜ਼ਾ ਸਥਾਨ ਹਾਸਲ ਕਰਨ ‘ਤੇ ਵਿਦਿਆਰਥਣ ਮੁਸਕਾਨ ਧਵਨ ਨੂੰ ਮੁਬਾਰਕਬਾਦ ਦਿੱਤੀ।
ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media