ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੈਚੁਲਰ ਆਪ ਲਾਇਬ੍ਰੇਰੀ ਐਂਡ ਇਨਫਰਮੇਸ਼ਨ
ਸਾਇੰਸ ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਅਰੈਬਿਕ (ਪਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਫਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, ਬੀ.ਬੀ.ਏ. ਸਮੈਸਟਰ ਤੀਜਾ ਤੇ ਪੰਜਵਾਂ, ਐਡਵਾਂਸ ਡਿਪਲੋਮਾ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, ਡਿਪਲੋਮਾ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, ਡਿਪਲੋਮਾ ਕੋਰਸ ਇਨ ਫਰੈਂਚ (ਫੁਲ ਟਾਈਮ) ਸਮੇਸਟਰ ਪਹਿਲਾ, ਪੋਸਟ ਗਰੈਜੂਏਟ ਡਿਪਲੋਮਾ ਇਨ ਕਾਸਮੀਟਾਲੋਜੀ ਐਂਡ ਹੈਲਥ ਕੇਅਰ ਸਮੈਸਟਰ ਪਹਿਲਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media