ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਰੂਬਲ ਸੈਣੀ ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ
ਕੇਂਦਰਾਂ ਦਾ ਸਮਾਂ ਹੁਣ ਸਵੇਰ 9 ਵਜੇ ਤੋਂ ਸਾਮ 5 ਵਜੇ ਤੱਕ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਅਪਣੇ ਕੰਮ ਕਾਜ ਲਈ ਸੇਵਾਂ ਕੇਂਦਰਾਂ ਤੱਕ ਪਹੁੰਚ ਕਰਨੀ ਹੈ।ਉਹ ਉਪਰੋਕਤ ਸਮੇਂ ਅਨੁਸਾਰ ਹੀ ਆਉਣ।ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਕਿਹਾ ਕਿ ਜੋ ਵੀ ਨਾਗਰਿਕ ਸੇਵਾ ਕੇਂਦਰ ਵਿੱਚ ਕਿਸੇ ਕੰਮ ਲਈ ਆਉਂਦੇ ਹਨ, ਉਹ ਕੋਵਿਡ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਨਿਯਮਾਂ ਦੀ ਪਾਲਣਾ ਕਰਨ, ਮਾਸਕ ਲਗਾ ਕੇ ਆਉਂਣ ਅਤੇ ਸੇਵਾਂ ਕੇਂਦਰਾਂ ਵਿੱਚ ਵੀ ਸਮਾਜਿੱਕ ਦੂਰੀ ਬਣਾ ਕੇ ਰੱਖੀ ਜਾਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media