Tuesday, November 24, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 15 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2020 ਸੈਸ਼ਨ ਦੀਆਂ ਬੀ.ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ, ਬੈਚੁਲਰ ਆਫ ਟੂਰਿਜ਼ਮ ਐਂਡ ਹੋਟਲ ਮੈਨੇਜਮੈਂਟ ਸਮੈਸਟ ਪਹਿਲਾ, ਐਮ.ਏ ਅੰਗਰੇਜ਼ੀ ਸਮੈਸਟਰ ਪਹਿਲਾ ਅਤੇ ਤੀਜਾ ਅਤੇ ਬੀ.ਡਿਜ਼ਾਇਨ (ਮਲਟੀਮੀਡੀਆ ਸਮੈਸਟਰ ਪਹਿਲਾ) ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦਿੱਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …