Thursday, February 26, 2026

ਤੇਜਾ ਸਿੰਘ ਸਮੁੰਦਰੀ ਦੀ ਯਾਦ ‘ਚ ਸਮਾਗਮ ਭਲਕੇ 17 ਜੁਲਾਈ ਨੂੰ

ਅੰਮ੍ਰਿਤਸਰ 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ. ਤੇਜਾ ਸਿੰਘ ਸਮੁੰਦਰੀ ਦੀ ਬਰਸੀ ਸਬੰਧੀ ਸਮਾਗਮ ਭਲਕੇ 17 ਜੁਲਾਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਵੇਰੇ 11:00 ਵਜੇ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਤੇਜਾ ਸਿੰਘ ਸਮੁੰਦਰੀ 1926 ਵਿਚ ਲਾਹੌਰ ਦੀ ਜ਼ੇਲ੍ਹ ‘ਚ ਅਕਾਲ ਚਲਾਣਾ ਕਰ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕੱਤਰਤਾ ਹਾਲ ਬਣਿਆ ਹੋਇਆ ਹੈ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …