ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ
ਪੀ.ਪੀ.ਐਸ ਨੇ ਹੁਕਮ ਜਾਰੀ ਕਰਕੇ ਸ਼ਹਿਰ ਦੇ ਅਧੀਨ ਪੈਂਦੇ ਸੁਬੋਰਡੀਨੇਟ ਸਰਵਿਸਿਜ ਸਲੈਕਸ਼ਨ ਬੋਰਡ ਪੰਜਾਬ ਵਲੋਂ ਸਥਾਪਿਤ ਕੀਤੇ ਗਏ ਇਮਤਿਹਾਨ ਕੇਂਦਰਾਂ ‘ਚ ਡਿਊਟੀ ਨਿਭਾਅ ਰਹੇ ਸਟਾਫ ਅਤੇ ਪੇਪਰ ਦੇ ਰਹੇ ਪ੍ਰੀਖਿਆਰਥੀਆਂ ਨੂੰ ਛੱਡ ਕੇ ਸਮੂਹ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਆਲੇ ਦੁਆਲੇ ਵਿਦਿਆਰਥੀਆਂ ਦੇ ਮਾਤਾ ਪਿਤਾ ਅਤੇ ਆਮ ਵਿਅਕਤੀਆਂ ਦੇ ਤੁਰਨ ਫਿਰਨ ਅਤੇ ਇਕੱਠੇ ਹੋਣ ‘ਤੇ ਮੁਕੰਮਲ ਰੋਕ ਲਗਾਈ ਹੈ।
ਇਹ ਹੁਕਮ 8 ਅਗਸਤ 2021 ਤੋਂ ਲਾਗੂ ਹੋ ਕੇ ਪ੍ਰੀਖਿਆਵਾਂ ਦੇ ਖਤਮ ਹੋਣ ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media