ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਅੰਮ੍ਰਿਤਸਰ ਦੇ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਦੇ
ਅਧਿਕਾਰੀ ਗੁਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਨਮਾਨਿਤ ਕਰਦੇ ਹੋਏ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਇੰਚਾਰਜ਼ ਗੱਡੀਆਂ ਨਿਰਮਲ ਸਿੰਘ ਅਤੇ ਹੋਰ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media