Tuesday, November 24, 2026

ਮੰਤਰੀ ਜੋਸ਼ੀ ਨੇ 22 ਲੱਖ ਦੇ ਟਿਊਬਵੈਲ ਦਾ ਕੀਤਾ ਉਦਘਾਟਨ

PPN0911201410
ਅੰਮ੍ਰਿਤਸਰ, 9 ਨਵੰਬਰ (ਰੋਮਿਤ ਸ਼ਰਮਾ) – ਹਲਕਾ ਉਤਰੀ ਵਿਚ ਪੈਂਦੀ ਵਾਰਡ ਨੰ: 22 ਵਿਚ 22 ਲੱਖ ਦੀ ਲਾਗਤ ਵਾਲੇ ਟਿਊਬਵੈਲ ਦਾ ਉਦਘਾਟਨ ਸਥਾਨਕ ਸਰਕਾਰਾਂ ਅਤੇ ਮੈਡਿਕਲ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਕੀਤਾ। ਮੰਤਰੀ ਜੋਸ਼ੀ ਨੇ ਲੋਕਾਂ ਤੱਕ ਮੁੱਢਲੀਆਂ  ਸਹੂਲਤਾਂ ਪਹੁੰਚਾਉਣਾ ਹੀ ਮੇਰਾ ਮੁੱਖ ਟੀਚਾ ਹੈ ਅਤੇ ਵਿਕਾਸ ਕੰਮਾਂ ਵਿਚ ਕੋਈ ਕਮੀ ਨਹੀ ਆਉਣ ਦਿਤੀ ਜਵੇਗੀ।ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਗੁਰੁ ਨਗਰੀ ਦੀ ਨੁਹਾਰ ਦੇਖਣ ਵਾਲੀ ਹੋਵੇਗੀ।ਇਸ ਮੋਕੇ ਤੇ ਮੇਅਰ ਬਖਸ਼ੀ ਰਾਮ ਅਰੋੜਾ, ਵਾਰਡ ਕੋਂਸਲਰ ਬਲਦੇਵ ਰਾਜ ਬੱਗਾ, ਅਵਿਨਾਸ਼, ਗੁਰਪ੍ਰੀਤ ਸਿੰਘ, ਵਿਵੇਕ ਤਲਵਾਰ, ਸ਼ਾਮ ਚਾਵਲਾ, ਐਕਸੀਅਨ ਸੰਦੀਪ, ਸੈਨੇਟਰੀ ਇੰਸਪੈਕਟਰ ਹਰਜਿੰਦਰ ਸਿੰਘ ਲਵਲੀ  ਆਦਿ ਮੋਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply