Thursday, September 17, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ ਤੀਜਾ, ਡਿਪਲੋਮਾ ਕੋਰਸ ਇਨ ਕੰਪਿਊਟਰ ਮੇਂਟੀਨੈਂਸ (ਫੁਲ ਟਾਈਮ) ਸਮੈਸਟਰ ਪਹਿਲਾ, ਡਿਪਲੋਮਾ ਇਨ ਫਰੰਟ ਆਫਿਸ ਅਪਰੇਸ਼ਨ ਸਮੈਸਟਰ ਪਹਿਲਾ, ਬੀ.ਡਿਜ਼ਾਇਨ ਮਲਟੀਮੀਡੀਆ ਸਮੈਸਟਰ ਸਤਵਾਂ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪੰਜਵਾਂ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …