Thursday, April 16, 2026

ਅੰਮ੍ਰਿਤਸਰ ਦੁਸਹਿਰਾ ਰੇਲ ਹਾਦਸੇ ਦੇ 34 ਪੀੜਤਾਂ ਦੇ ਵਾਰਸਾਂ ਨੂੰ ਸੌਂਪੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 75ਵੇਂ ਅਜਾਦੀ ਦਿਵਸ ਮੌਕੇ ਜੌੜਾ ਫਾਟਕ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ ਦੇ 34 ਪੀੜਤਾਂ ਦੇ ਹਰੇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਨਿਯੁੱਕਤੀ ਪੱਤਰ ਵੀ ਸੌਂਪੇ।ਤਸਵੀਰ ਵਿੱਚ ਸਰਕਾਰੀ ਨੌਕਰੀ ਦੇ ਨਿਯੁੱਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਪੰਜਾਬ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …