ਨਵਾਂਸ਼ਹਿਰ, 16 ਅਗਸਤ (ਪੰਜਾਬ ਪੋਸਟ ਬਿੳਰੋ) – ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਡੀ.ਸੀ ਕੈਂਪ
ਆਫ਼ਿਸ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪੁਲਿਸ ਟੁਕੜੀ ਪਾਸੋਂ ਸਲਾਮੀ ਲਈ ਗਈ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਨਿਭਾਈ ਅਤੇ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।ਵਿਦਿਆਰਥੀਆਂ ਵੱਲੋਂ ਇਸ ਮੌਕੇ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media