Tuesday, June 23, 2026

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜ਼ਿਲ੍ਹਾ ਮੈਨੇਜਰ ਸੁਰਿੰਦਰ ਕੌਰ ਦਾ ਸਨਮਾਨ

ਨਵਾਂਸ਼ਹਿਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੌਂਅ ਵਿਕਾਸ ਅਤੇ ਵਿੱਤ  ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਸੁਰਿੰਦਰ ਕੌਰ ਨੂੰ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ।ਉਨਾਂ ਦੇ ਨਾਲ ਹਨ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ ਅਲਕਾ ਮੀਨਾ, ਸਾਬਕਾ ਵਿਧਾਇਕਾ ਨਵਾਂਸ਼ਹਿਰ ਗੁਰਇਕਬਾਲ ਕੌਰ ਤੇ ਹੋਰ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …