ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਨੇ ਦੱਸਿਆ ਹੈ ਕਿ
ਸੁੰਤਤਰਤਾ ਦਿਵਸ ਮੋਕੇ ਜਿਲ੍ਹੇ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਜਿਲ੍ਹੇ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਦਿਨ-ਰਾਤ ਲਗਾਤਾਰ ਮਿਹਨਤ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਈ।ਉਹਨਾਂ ਵਲੋਂ ਜਿਲ੍ਹੇ ਦੇ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।
ਉਹਨਾਂ ਵਲੋਂ ਜਿਲ੍ਹੇ ਦੇ ਸਮੂਹ ਮੁੱਖ ਥਾਣਾ ਅਫਸਰਾਂ ਅਤੇ ਚੌਕੀ ਇੰਚਾਰਜ਼ਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਵਧਾਈ ਦਿੱਤੀ ਗਈ।ਮੀਟਿੰਗ ਵਿੱਚ ਵਿਸ਼ੇਸ਼ ਮਨਵਿੰਦਰਵੀਰ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਸਥਾਨਿਕ ਜਿਲਾ ਸ਼.ਭ.ਸ ਨਗਰ ਅਤੇ ਪ੍ਰਿਥੀਪਾਲ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਪੀ.ਬੀ.ਆਈ ਜਿਲਾ ਸ਼.ਭ.ਸ ਨਗਰ ਮੋਜ਼ੂਦ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media