Tuesday, November 24, 2026

ਡੈਮੋਕਰੈਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਵਲੋਂ ਐਸ.ਐਸ.ਪੀ ਸਵਪਨ ਸ਼ਰਮਾ ਦਾ ਸਵਾਗਤ

ਸੰਗਰੂਰ, 26 ਅਗਸਤ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਦੇ ਅਹੁਦੇਦਾਰਾਂ ਵਲੋਂ ਅੱਜ ਜ਼ਿਲ੍ਹਾ ਸੰਗਰੂਰ ਦੇ ਨਵੇਂ ਆਏ ਐਸ.ਐਸ.ਪੀ ਸਵਪਨ ਸ਼ਰਮਾ ਆਈ.ਪੀ.ਐਸ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਆਰਗੇਨਾਈਜੇਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ, ਮੀਤ ਪ੍ਰਧਾਨ ਤਰਨਪ੍ਰੀਤ ਸਿੰਘ, ਸਹਾਇਕ ਖਜ਼ਾਨਚੀ ਦੀਪਕ ਧੂਰੀ ਤੇ ਮੈਂਬਰ ਦੀਪਕ ਕੁਮਾਰ ਸੰਗਰੂਰ ਆਦਿ ਹਾਜ਼ਰ ਸਨ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …