ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਦੀ ਭਰਤੀ ਰੈਲੀ ਜੋ ਕਿ 6 ਤੋਂ 25 ਸਤੰਬਰ ਤੱਕ ਖਾਸਾ ਛਾਉਣੀ ਵਿੱਚ ਹੋਣੀ ਸੀ।ਮੌਜ਼ੂਦਾ ਕਰੋਨਾ ਸੰਕਟ ਦੇ
ਸੰਭਾਵੀ ਖ਼ਤਰੇ ਨੂੰ ਵੇਖਦੇ ਹੋਏ ਮੁਲਤਵੀ ਕੀਤੀ ਜਾਂਦੀ ਹੈ।ਆਰਮੀ ਭਰਤੀ ਦਫ਼ਤਰ ਅੰਮ੍ਰਿਤਸਰ ਛਾਉਣੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਸਨ ਅਤੇ 21 ਅਗਸਤ 2021 ਤੱਕ ਇਸ ਦੀ ਰਜਿਸਟ੍ਰੇਸ਼ਨ ਵੀ ਮੁਕੰਮਲ ਕਰ ਲਈ ਗਈ ਸੀ।ਉਨਾਂ ਦੱਸਿਆ ਕਿ ਇਸ ਸਬੰਧੀ ਨਵੀਆਂ ਤਾਰੀਕਾਂ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media