Wednesday, June 24, 2026

ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ ਚਰਨਜੀਤ ਸਿੰਘ ਚੰਨੀ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਅਤੇ ਦਿੱਲੀ ਵਿੱਚ ਲੰਮੀਆਂ ਚੱਲੀਆਂ ਮੀਟਿੰਗਾਂ ਤੋਂ ਬਾਅਦ ਆਖਿਰ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਨਵੇਂ ਮੁੱੱਖ ਮੰਤਰੀ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ।ਦਿੱਲੀ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਰਾਵਤ ਨੇ ਟਵੀਟ ਕਰਦਿਆਂ ਦੱਸਿਆ ਹੈ ਕਿ ਕਾਂਗਰਸ ਕੌਮੀ ਪ੍ਰਧਾਨ ਸੋਨੀਆ ਗਾਂਧੀ ਵਲੋਂ  ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …