ਅੰਮ੍ਰਿਤਸਰ, 20 ਸਤੰਬਰ (ਗੁਰਪ੍ਰੀਤ ਸਿੰਘ ਸੱਗੂ) – ਸੰਤੋਖ ਸਿੰਘ ਵਾਸੀ ਪਿੰਡ ਪੱਡੇ (ਡੇਰਾ ਬਾਬਾ ਨਾਨਕ) ਦੇ ਸਪੁੱਤਰ ਜਗਨਦੀਪ ਸਿੰਘ ਅਤੇ ਸੁਰਿੰਦਰ ਸਿੰਘ ਵਾਸੀ ਪਿੰਡ ਸਰਨਾ (ਪਠਾਨਕੋਟ) ਦੀ ਸਪੁੱਤਰੀ ਸਿਮਰਨਦੀਪ ਕੌਰ ਦਾ ਸ਼ੁਭ ਆਨੰਦ ਕਾਰਜ਼ ਪੂਰਨ ਗੁਰ-ਮਰਿਆਦਾ ਅਨੁਸਾਰ ਹੋਇਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media