Wednesday, September 16, 2026

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮਨ ਦੀ ਬੀ.ਏ ਸਮੈਸਟਰ 5ਵਾਂ ਦੀ ਵਿਦਿਆਰਥਣ ਨੇ ਐਮ.ਜੀ.ਐਮ ਕਾਲਜ ਆਫ਼ ਐਜੂਕੇਸ਼ਨ ਜਲੰਧਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਤਹਿਤ ਰਾਸ਼ਟਰੀ ਪੱਧਰ ’ਤੇ ਕਰਵਾਈ ਗਈ ਪੋਸਟਰ ਮੇਕਿੰਗ ਪ੍ਰਤੀਯੋਗਤਾ ’ਚ ਦੂਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੱਤੀ ਅਤੇ ਭਵਿੱਖ ’ਚ ਹੋਰ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …