ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਪੰਜਾਬ ਬਣਨ ’ਤੇ ਓਮ ਪ੍ਰਕਾਸ਼ ਸੋਨੀ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੇ ਜਵਾਨ ਗਾਰਡ ਆਫ ਆਨਰ ਦਿੰਦੇ ਹੋਏ।ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੁੱਧਲ, ਪੀ.ਐਸ ਭੰਡਾਲ ਡੀ.ਸੀ.ਪੀ ਅਤੇ ੀ ਰਾਜੇਸ਼ ਸ਼ਰਮਾ ਐਸ.ਡੀ.ਐਮ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …