ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਸੀ-ਬਲਾਕ ਰਣਜੀਤ
ਐਵੀਨਿਊ ਅੰਮ੍ਰਿਤਸਰ ਵਲੋਂ ਅੱਜ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਸੁਸਾਇਟੀ ਦੇ ਪ੍ਰਬੰਧਕਾਂ ਅਤੇ ਮੈਂਬਰਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਤਖਤੀਆਂ ਫੜ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਦੇ ਵਿਰੁੱਧ ਬਣਾਏ ਗਏ ਤਿੰਨ ਕਾਲੇ ਕਨੂੰਨ ਵਾਪਸ ਲੈਣ ਦੀ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਗਈ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media