ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ)- ਇਥੋਂ ਨਜ਼ਦੀਕੀ ਪਿੰਡ ਨਮੋਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਪੜ੍ਹਦੀ ਛੇਵੀਂ ਕਲਾਸ ਦੀ ਵਿਦਿਆਰਥਣ
ਜਸਵਿੰਦਰ ਕੌਰ ਨੇ ਜ਼ਿਲ੍ਹਾ ਪੱਧਰੀ ਜੁਡੋ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਮੀਤ ਕੌਰ, ਡੀ.ਪੀ.ਈ ਗੁਰਪ੍ਰੀਤ ਸਿੰਘ, ਲੈਕਚਰਾਰ ਮਨਜੀਤ ਸ਼ਰਮਾ ਕੋਚ ਗੁਰਪ੍ਰੀਤ ਸਿੰਘ ਨਮੋਲ ਅਤੇ ਸਮੂਹ ਸਟਾਫ ਵਲੋਂ ਜਸਵਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media