Tuesday, March 3, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 28 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੀ.ਬੀ.ਏ.ਐਲਐਲ.ਬੀ (ਪੰਜ ਸਾਲਾ) ਸਮੈਸਟਰ ਦੂਜਾ, ਬੀ.ਕਾਮ, ਐਲ.ਐਲ.ਬੀ (ਪੰਜ ਸਾਲਾ) ਸਮੈਸਟਰ ਦੂਜਾ, ਐਮ.ਐਸ.ਸੀ ਗਣਿਤ ਸਮੈਸਟਰ ਦੂਜਾ ਤੇ ਚੌਥਾ, ਐਮ.ਏ. ਇਤਿਹਾਸ ਸਮੈਸਟਰ ਦੂਜਾ, ਮਾਸਟਰ ਆਫ ਕਾਮਰਸ ਸਮੈਸਟਰ ਚੌਥਾ, ਬੈਚੁਲਰ ਆਫ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਛੇਵਾਂ, ਬੈਚੁਲਰ ਆਫ ਬਿਜ਼ਨਸ ਅਡਮਨਿਸਟਰੇਸ਼ਨ ਸਮੈਸਟਰ ਦੂਜਾ, ਬੈਚੁਲਰ ਆਫ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਦੂਜਾ, ਐਮ.ਐਸ.ਸੀ ਬਾਇਓਇਨਫਰਮਾਟਿਕਸ ਸਮੈਸਟਰ ਦੂਜਾ, ਡਿਪਲੋਮਾ ਕੋਰਸ ਇਨ ਜਰਮਨ (ਪਾਰਟ ਟਾਈਮ) ਸਮੈਸ਼ਟਰ ਦੂਜਾ, ਡਿਪਲੋਮਾ ਇਨ ਕਾਸਮੀਟਾਲੋਜੀ ਫੁਲ ਟਾਈਮ ਸਮੈਸਟਰ ਦੂਜਾ, ਬੈਚੁਲਰ ਆਫ ਡਿਜ਼ਾਇਨ ਸਮੈਸਟਰ ਚੌਥਾ, ਐਮ.ਐਸ.ਸੀ ਫਿਜ਼ਿਕਸ ਸਮੈਸਟਰ ਚੌਥਾ, ਐਮ.ਐਸ.ਸੀ ਕੈਮਿਸਟਰੀ ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ ਜ਼ੂਆਲੋਜੀ ਸਮੈਸਟਰ ਚੌਥਾ, ਮਾਸਟਰ ਆਫ ਕਾਮਰਸ ਸਮੈਸਟਰ ਦੂਜਾ, ਬੈਚੁਲਰ ਆਫ ਫੂਡ ਸਾਇੰਸ ਐਂਡ ਟੈਕਨਾਲੋਜੀ (ਆਨਰਜ਼) ਸਮੈਸਟਰ ਦੂਜਾ, ਐਮ.ਏ ਰਾਜਨੀਤੀ ਵਿਗਿਆਨ ਸਮੈਸਟਰ ਦੂਜਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …