ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਾ. ਰਮੇਸ਼ ਕੁਮਾਰ ਅੱਤਰੀ ਰਿਟਾਇਰਡ ਜਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਵੱਲੋਂ ਨਵ-ਨਿਯੁੱਕਤ
ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਪਠਾਨਕੋਟ ਡਾ. ਨਰੇਸ਼ ਕੁਮਾਰ ਮਾਹੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।ਜਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਆਯੂਸ਼ ਸੋਸਾਇਟੀ ਬਣਾਉਣ ਲਈ ਉਨਾਂ ਦੀ ਡਿਊਟੀ ਲਗਾਈ ਗਈ ਸੀ।ਅੱਜ ਉਸ ਸੋਸਾਇਟੀ ਨੂੰ ਰਜਿਸਟਰਡ ਕਰਵਾ ਕੇ ਡਾ. ਮਾਹੀ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਭੇਂਟ ਕੀਤਾ ਗਿਆ।ਨਵ-ਨਿਯੁਕਤ ਡਾ. ਨਰੇਸ਼ ਕੁਮਾਰ ਮਾਹੀ ਨੇ ਡਾ. ਰਮੇਸ਼ ਕੁਮਾਰ ਅੱਤਰੀ ਦਾ ਧੰਨਵਾਦ ਕੀਤਾ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media