Sunday, July 5, 2026

ਚੋਣਾਂ ਦੇ ਮੱਦੇਨਜ਼ਰ ਫ਼ਾਜ਼ਿਲਕਾ ਜ਼ਿਲੇ ਲਈ ਸ਼ਿਕਾਇਤ ਸੈੱਲ ਦਾ ਦਫ਼ਤਰ ਸਥਾਪਿਤ

PPN160303
ਫਾਜਿਲਕਾ,  16  ਮਾਰਚ (ਵਿਨੀਤ ਅਰੋੜਾ)- ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣਕਾਰ ਅਫ਼ਸਰ ਡਾ. ਬਸੰਤ ਗਰਗ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫ਼ਾਜ਼ਿਲਕਾ ਜ਼ਿਲੇ ਲਈ ਸ਼ਿਕਾਇਤ ਸੈੱਲ ਦਾ ਦਫ਼ਤਰ ਸਥਾਪਿਤ ਕੀਤਾ ਗਿਆ ਹੈ ।ਇਹ ਸ਼ਿਕਾਇਤ ਦਫ਼ਤਰ ਡਿਪਟੀ ਕਮਿਸ਼ਨਰ ਦਫ਼ਤਰ ਮਿੰਨੀ ਸਕੱਤਰੇਤ ਵਿਖੇ ਸ਼ਾਮਿਲ ਕੀਤਾ ਗਿਆ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਚੋਣਾਂ ਨਾਲ ਸਬੰਧਿਤ ਜੇਕਰ ਕਿਸੇ ਵੀ ਵਿਅਕਤੀ ਨੂੰ ਸ਼ਿਕਾਇਤ ਹੋਵੇ ਤਾਂ ਟੈਲੀਫ਼ੋਨ ਨੰਬਰ 01638੮-260174 ਅਤੇ ਟੋਲ ਫ਼ਰੀ ਨੰਬਰ 18001802604 ‘ਤੇ ਦਰਜ ਕਰਵਾਈ ਜਾ ਸਕਦੀ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply