ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਕਰਵਾਏ ਜਾ ਰਹੇ ਹਨ।ਤਸਵੀਰ ਵਿੱਚ ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਭਾਈ ਪਿੰਦਰਪਾਲ ਸਿੰਘ ਖਾਲਸਾ ਕਥਾ ਵਿਚਾਰਾਂ ਕਰਦੇ ਹੋਏ ਤੇ ਸੰਗਤਾਂ ਦਾ ਵਿਸ਼ਾਲ ਇਕੱਠ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media