Tuesday, July 21, 2026

ਕਲਾ ਨੂੰ ਸਮਰਪਿਤ ਰਿਹਾ ਤਿੰਨ ਰੋਜ਼ਾ ਬੀ ਜ਼ੋਨ ਜ਼ੋਨਲ ਯੁਵਕ ਮੇਲੇ ਦਾ ਦੂਜਾ ਦਿਨ

ਅੰਮ੍ਰਿਤਸਰ, 20 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਬੀ ਜ਼ੋਨ ਦੇ ਜ਼ੋਨਲ ਯੁਵਕ ਮੇਲੇ ਦੇ ਦੂਜੇ ਦਿਨ ਵੱਖ-ਵੱਖ ਕਲਾ ਆਈਟਮਾਂ ਵਿੱਚ ਭਾਗ ਲੈਂਦੇ ਹੋਏ ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਜ਼ਿਲੇ ਦੇ ਸਬੰਧਤ ਕਾਲਜਾਂ ਦੇ ਕਲਾਕਾਰ ਵਿਦਿਆਰਥੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …