Tuesday, November 24, 2026

ਦੋ ਕਿਲੋਵਾਟ ਲੋਡ ਵਾਲੇ ਖੱਪਤਕਾਰਾਂ ਦੇ ਬਕਾਇਆ ਬਿੱਲ ਮੁਆਫੀ ਸਬੰਧੀ ਵਿਸ਼ੇਸ਼ ਕੈਂਪ

ਸਮਰਾਲਾ, 20 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਉੱਪ ਮੰਡਲ ਅਫਸਰ (ਸ਼ਹਿਰੀ) ਸਮਰਾਲਾ/ਕਟਾਣੀ ਇੰਜ: ਪ੍ਰੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਿਨ੍ਹਾਂ ਖਪਤਕਾਰਾਂ ਦਾ ਲੋਡ 2 ਕਿਲੋਵਾਟ ਹੈ, ਉਨ੍ਹਾਂ ਖਪਤਕਾਰਾਂ ਦਾ ਸੀ.ਸੀ ਨੰਬਰ 38/2021 ਮਿਤੀ 13-10-2021 ਅਨੁਸਾਰ ਬਿਜਲੀ ਦੇ ਬਕਾਇਆ ਬਿੱਲ ਮੁਆਫ ਕੀਤੇ ਜਾਣੇ ਹਨ।ਖੱਪਤਕਾਰਾਂ ਦੀ ਸਹੂਲਤ ਲਈ ਸਬ ਡਵੀਜਨਾਂ ਵਿੱਚ ਵਿਸ਼ੇਸ਼ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਸੋ 2 ਕਿਲੋਵਾਟ ਲੋਡ ਵਾਲੇ ਖਪੱਤਕਾਰ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …