ਅੰਮ੍ਰਿਤਸਰ, 4 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਮਿਹਨਤ ਅਤੇ ਵਾਈਸ ਚਾਂਸਲਰ
ਜਸਪਾਲ ਸਿੰਘ ਸੰਧੂ ਦੇ ਉਦਮ ਸਦਕਾ ਰਾਜਬੀਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਫੋਟੋ ਕਾਪੀ ਮਸ਼ੀਨ ਓਪਰੇਟਰ ਕਮ ਰਿਸਟੋਰਰ ਕਮ ਦਫਤਰੀ ਵਜੋਂ ਤਰੱਕੀ ਦਿੱਤੀ ਗਈ।ਇਨਾਂ ਤਰੱਕੀਆਂ ਲਈ ਐਸੋਸੀਏਸ਼ਨ ਪ੍ਰਧਾਨ ਹਰਵਿੰਦਰ ਕੌਰ ਅਤੇ ਸਕੱਤਰ ਰਜਨੀਸ਼ ਭਾਰਦਵਾਜ ਨੇ ਵਾਈਸ ਚਾਂਸਲਰ ਦਾ ਧੰਨਵਾਦ ਕੀਤਾ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media