Tuesday, June 23, 2026

ਖੁਸ਼ਪ੍ਰੀਤ ਕੌਰ ਦਾ ਜ਼ਿਲ੍ਹਾ ਪੱਧਰੀ ਇੰਗਲਿਸ਼ ਬੂਸਟਰ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਕੰਨਿਆ ਵਿਦਿਆਲਿਆ ਲੌਂਗੋਵਾਲ ਵਿਖੇ ਦਸਵੀਂ ਕਲਾਸ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁਤਰੀ ਰਜਿੰਦਰ ਸਿੰਘ ਨੇ ਇੰਗਲਿਸ਼ ਬੂਸਟਰ ਕਲੱਬ ਅਧੀਨ ਜ਼ਿਲ੍ਹਾ ਪੱਧਰ ‘ਤੇ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ ਹੈ।ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਨੇ ਵਿਦਿਆਰਥਣ, ਮਾਪਿਆਂ ਅਤੇ ਉਸ ਦੀ ਗਾਈਡ ਟੀਚਰ ਮੈਡਮ ਸਵਿਤਾ ਸ਼ਰਮਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …