Saturday, July 25, 2026

ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਨੂੰ ਸੁਖਬੀਰ ਸਿੰਘ ਬਾਦਲ ਨੇ ਕੀਤਾ ਸੰਬੋਧਨ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ) – ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …