Friday, September 18, 2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਚੁਣੇ ਗਏ ਹੋਰ ਅਹੁੱਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦਿੱਤੇ।ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਵੀ ਗਏ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …