ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ
ਜਨਰਲ ਇਜਲਾਸ ਦੌਰਾਨ 11 ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਗਏ।ਜਿੰਨਾਂ ਵਿਚ ਗੁਰੂ ਨਗਰੀ ਅੰਮ੍ਰਿਤਸਰ ਤੋਂ ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ ਸ਼ਾਮਲ ਹਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media