ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਨੂੰ
ਸਨਮਾਨਿਤ ਕਰਦੇ ਹੋਏ ਹਰਭਜਨ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਕੋਟ ਮਿਤ ਸਿੰਘ ਅਤੇ ਦਵਿੰਦਰ ਸਿੰਘ ਮਰਦਾਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ (ਐਸ.ਸੀ ਵਿੰਗ)।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media