ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਕਸਬੇ ਦੇ ਨਜ਼ਦੀਕੀ ਪਿੰਡ ਸ਼ਾਹਪੁਰ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਸੰਗਰੂਰ ਤੋਂ
ਵਿਨਰਜੀਤ ਸਿੰਘ ਖਡਿਆਲ ਨੂੰ ਟਿਕਟ ਦਿੱਤੀ ਗਈ ਹੈ।ਇਹ ਟਿਕਟ ਮਿਲਣ ‘ਤੇ ਅਕਾਲੀ ਆਗੂਆਂ ਚਮਕੌਰ ਸਿੰਘ ਸ਼ਾਹਪੁਰ ਕਲਾਂ ਅਤੇ ਜਸਵੀਰ ਸਿੰਘ ਬਲਾਕ ਸੰਮਤੀ ਮੈਂਬਰ ਸ਼ਾਹਪੁਰ ਕਲਾਂ ਦੀ ਅਗਵਾਈ ਵਿੱਚ ਜਥੇਦਾਰ ਫਾਰਮ ਹਾਉਸ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।ਇਸ ਮੌਕੇ ਜਥੇਦਾਰ ਰਾਜਵੰਤ ਸਿੰਘ, ਜਰਨੈਲ ਸਿੰਘ ਤੋਂ ਇਲਾਵਾ ਅਕਾਲੀ ਸਮਰਥਕ ਵੀ ਮੌਜ਼ੂਦ ਸਨ ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media