Tuesday, July 21, 2026

ਸੁਨਾਮ ਹਲਕੇ ਦੇ ਵਿਕਾਸ ਲਈ ਹਮੇਸ਼ਾਂ ਯਤਨਸ਼ੀਲ ਰਹਾਂਗਾ – ਬਲਦੇਵ ਸਿੰਘ ਮਾਨ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਲੌਗੋਵਾਲ ਵਿਖੇ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ।ਵਾਰਡ ਨੰਬਰ 2 `ਚ ਕੌਂਸਲਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਵੋਟਾਂ ਲੈ ਕੇ ਕਿ ਕਿਸੇ ਸਿਆਸੀ ਪਾਰਟੀ ਦੇ ਆਗੂ ਨੇ ਸਾਰ ਨਹੀਂ ਲਈ।ਇਸ ਮੌਕੇ ਇਕੱਤਰ ਆਗੂਆਂ ਅਤੇ ਵਰਕਰਾਂ ਨੇ ਬਲਦੇਵ ਸਿੰਘ ਮਾਨ ਨੂੰ ਸਨਮਾਨਿਤ ਕੀਤਾ।ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਹੰਝਰਾ, ਸਰਪੰਚ ਸੁਖਵਿੰਦਰ ਸਿੰਘ, ਯੂਥ ਆਗੂ ਬੱਬੀ ਵੜੈਚ ਤੋਂ ਇਲਾਵਾ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …