ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲ੍ਹਾ ਸਬਜ਼ੀ ਮੰਡੀ ਨੇੜੇ ਬਣ ਰਹੇ ਰੇਲਵੇ ਓਵਰਬ੍ਰਿਜ਼, ਜੌੜਾ ਫਾਟਕ ਹੇਠਾਂ ਬਣ
ਰਹੇ ਪੁੱਲ ਅਤੇ ਭੰਡਾਰੀ ਪੁਲ ‘ਤੇ ਚੱਲ ਰਹੇ ਕੰਮਾਂ ਦਾ ਮੌਕਾ ਵੇਖਦੇ ਹੋਏ। ਉਨਾਂ ਨਾਲ ਹਨ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਡਿਪਟੀ ਕਮਿਸ਼ਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਚੇਅਰਮਨ ਇੰਪਰੂਵਮੈਂਟ ਟਰੱਸਟ ਦਮਨਜੀਤ ਸਿੰਘ।ਮੁੱਖ ਮੰਤਰੀ ਨੇ ਇਸ ਸਮੇਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਤਿੰਨਾਂ ਮਹੀਨਿਆਂ ਵਿੱਚ ਪੂਰੇ ਕੀਤੇ ਜਾਣ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media