Tuesday, November 24, 2026

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਐਨ.ਸੀ.ਸੀ ਦਿਵਸ’ ਮਨਾਇਆ ਗਿਆ

ਅੰਮ੍ਰਿਤਸਰ, 7 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਦੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੰਕੈਡਰੀ ਸਕੂਲ ਵਿਖੇ ਐਨ.ਸੀ.ਸੀ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਭਗਤੀ ਗੀਤ ਨਾਲ ਕੀਤੀ ਗਈ।ਸਕੂਲ ਪ੍ਰਿਸੰੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਐਨ.ਸੀ.ਸੀ ਕੈਡਿਟਾਂ ਨੇ ਪੋਸਟਰ ਮੇਕਿੰਗ ਮੁਕਾਬਲਿਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ ਗਿਅ।ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਨੂੰ ਐਨ.ਸੀ.ਸੀ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …