Tuesday, November 24, 2026

ਟੈਗੋਰ ਵਿਦਿਆਲਿਆ ਵਿਖੇ ਕਰਵਾਏ ਸੁੰਦਰ ਲਿਖਾਈ ਦੇ ਮੁਕਾਬਲੇ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਅੰਗਰੇਜੀ, ਪੰਜਾਬੀ, ਹਿੰਦੀ ਭਾਸ਼ਵਾਂ ਚੁਣੀਆਂ ਗਈਆਂ।ਸੁੰਦਰ ਲਿਖਾਈ ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁੱਖ ਅਧਿਆਪਕਾ ਸ਼੍ਰੀਮਤੀ ਜਸਵਿੰਦਰ ਕੌਰ ਵਲੋਂ ਪੁਰਸ਼ਕਾਰ ਦਿੱਤੇ ਗਏ। ਇਸ ਮੌਕੇ ਮੈਨੇਜਮੈਂਟ ਕਮੇਟੀ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ, ਜਤਿੰਦਰ ਰਿਸ਼ੀ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਵਿਦਿਆਰਥੀਆਂ ਦੀ ਹੌਸਲਾਂ ਅਫਜ਼ਾਈ ਕੀਤੀ ਗਈ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …