Monday, March 16, 2026

ਤੋਗਾਵਾਲ ਵਾਸੀਆਂ ਨੇ ਚੈਰੀ ਨੂੰ ਚੋਣਾਂ ਦੌਰਾਨ ਹਰ ਤਰ੍ਹਾਂ ਦੀ ਮਦਦ ਦਾ ਦਿੱਤਾ ਭਰੋਸਾ

ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ਼ ਅਮਨਬੀਰ ਸਿੰਘ ਚੈਰੀ ਦੇ ਤੋਗਾਵਾਲ ਪੁੱਜਣ ’ਤੇ ਪਿੰਡ ਵਾਸੀਆਂ ਨੇ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।ਚੈਰੀ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਢੀਂਡਸਾ ਪਰਿਵਾਰ ਵਲੋਂ ਹਲਕੇ ਦੀ ਸਹੀ ਅਗਵਾਈ ਕਰਨ ਅਤੇ ਵਿਕਾਸ ਕਰਵਾਉਣ ਦੀ ਹਮੇਸ਼ਾਂ ਕਦਰ ਪਾਈ ਹੈ।ਤੋਗਾਵਾਲ
                 ਇਸ ਮੌਕੇ ਜਿਲ੍ਹਾ ਪ੍ਰੀਸਦ ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ, ਸਾਬਕਾ ਸਰਪੰਚ ਸੁਰਜੀਤ ਸਿੰਘ, ਰਾਜਵੀਰ ਸਿੰਘ ਸਾਬਕਾ ਸਰਪੰਚ, ਭੋਲਾ ਸਿੰਘ ਨਹਿਰੂ, ਸੁਰਿੰਦਰ ਸਿੰਘ, ਮੱਖਣ ਸਿੰਘ ਜਖੇਪਲ, ਜਥੇਦਾਰ ਜੋਗਿੰਦਰ ਸਿੰਘ ਅਤੇ ਸਾਧੂ ਸਿੰਘ ਵੀ ਮੌਜ਼ੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …