Saturday, June 13, 2026

ਬਾਬਾ ਖੇਤਰਪਾਲ ਜੀ ਦਾ ਸਲਾਨਾ ਮੇਲਾ ਮਨਾਇਆ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਸਥਾਨਕ ਗਿਲਵਾਲੀ ਗੇਟ ਵਿਖੇ ਬਾਬਾ ਖੇਤਰਪਾਲ ਜੀ ਦਾ ਸਲਾਨਾ ਮੇਲਾ ਗੱਦੀ ਨਸ਼ੀਨ ਬਾਬਾ ਲਾਟ ਸ਼ਾਹ ਦੀ ਅਗਵਾਈ ਹੇਠ ਮੁੱਖ ਸੇਵਾਦਾਰ ਸੋਨੂੰ ਦੇਵੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਾਲ ਮਨਾਇਆ ਗਿਆ।ਸੰਗਤਾਂ ਨੇ ਬਾਬਾ ਜੀ ਦੇ ਦਰਬਾਰ ‘ਤੇ ਪਹੁੰਚ ਹਾਜਰੀਆਂ ਭਰੀਆਂ।
ਗੱਦੀ ਨਸ਼ੀਨ ਬਾਬਾ ਲਾਟ ਸ਼ਾਹ ਨੇ ਸੰਗਤਾਂ ਨੂੰ ਬਾਬਾ ਖੇਤਰਪਾਲ ਜੀ ਦੇ ਮੇਲੇ ਦੀ ਵਧਾਈ ਦਿੱਤੀ ਗਈ।ਇਸ ਮੌਕੇ ਕਰਨ ਅਟਵਾਲ, ਸਾਬਾ ਸਿੰਘ ਅਤੇ ਕਰਨ ਮੌਜ਼ੂਦ ਸਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …