Thursday, September 17, 2026

ਐਸ.ਸੀ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੂੰ ਪੰਜਾਬ ਸਰਕਾਰ ਨੇ ਕੀਤਾ ਬਹਾਲ

ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਤੋਂ ਸਰਗਰਮ ਮਹਿਲਾ ਆਗੂ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੀ ਮੁਅੱਤਲ ਮੈਂਬਰ ਸ਼੍ਰੀਮਤੀ ਪੂਨਮ ਕਾਂਗੜਾ ਨੂੰ ਪੰਜਾਬ ਸਰਕਾਰ ਵਲੋਂ ਬਹਾਲ ਕਰ ਦਿੱਤਾ ਗਿਆ ਹੈ। ਉੰਨਾਂ ਨੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਐਸ.ਸੀ ਕਮਿਸ਼ਨ ਦੇ ਦਫਤਰ ਵਿਖੇ ਅਪਣਾ ਚਾਰਜ਼ ਮੁੜ ਸੰਭਾਲ ਲਿਆ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …