ਸੰਗਰੂਰ, 20 ਅਗਸਤ (ਜਗਸੀਰ ਲੌਂਗੋਵਾਲ) – ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਦਰਵੇਸ਼ ਸਿਆਸਤਦਾਨ ਐਡਵੋਕੇਟ ਬਰਿੰਦਰ ਗੋਇਲ ਦੇ ਲਾਡਲੇ ਪੋਤਰੇ ਅਤੇ
ਐਡਵੋਕੇਟ ਗੋਰਵ ਗੋਇਲ ਅਤੇ ਸ੍ਰੀਮਤੀ ਸਾਰੂ ਗੋਇਲ ਦੇ ਇਕਲੌਤੇ ਬੇਟੇ ਅਰੂਸ ਗੋਇਲ ਦਾ ਅੱਜ ਜਨਮ ਦਿਨ ਮਨਾਇਆ ਗਿਆ।ਇਸ ਮੌਕੇ ਗੋਇਲ ਪਰਿਵਾਰ ਤੋਂ ਸ੍ਰੀਮਤੀ ਸੀਮਾ ਗੋਇਲ, ਕਾਂਤਾ ਗੋਇਲ, ਨਰਿੰਦਰ ਗੋਇਲ, ਲੱਕੀ ਗੋਇਲ, ਨਿਤਿਨ ਗੋਇਲ, ਮੇਘ ਰਾਜ ਬਾਂਸਲ, ਨੰਦ ਲਾਲ ਨੰਦੂ, ਗਾਇਕ ਲਾਭ ਹੀਰਾ, ਲਵਲੀ ਨਿਰਮਾਣ ਧੂਰੀ, ਰਣਜੀਤ ਮਣੀ, ਸਾਹਿਤਕਾਰ ਰਾਮਫਲ ਰਾਜਲਹੇੜੀ, ਮੰਚ ਸੰਚਾਲਕ ਕੁਲਵੰਤ ਉਪਲੀ ਸੰਗਰੂਰ, ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ, ਗੁਰਦੀਪ ਬੰਟੀ, ਐਕਰ ਗੁਰਮੀਤ ਸਿੰਘ ਅਤੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਐਡਵੋਕੇਟ ਗੋਰਵ ਗੋਇਲ ਸ੍ਰੀਮਤੀ ਸਾਰੂ ਗੋਇਲ ਦੇ ਲਾਡਲੇ ਸਪੁੱਤਰ ਅਰੂਸ ਗੋਇਲ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।ਇਨ੍ਹਾਂ ਸਾਰਿਆਂ ਨੇ ਅਰੂਸ ਗੋਇਲ ਦੀ ਲੰਬੀ ਉਮਰ ਅਤੇ ਚੜਦੀ ਕਲ੍ਹਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਅਰੂਸ ਗੋਇਲ ਪੜ ਲਿਖ ਕੇ ਆਪਣੇ ਖਾਨਦਾਨ ਅਤੇ ਇਲਾਕੇ ਦਾ ਨਾਮ ਰੋਸ਼ਨ ਕਰੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media