ਕਪੂਰਥਲਾ, 21 ਦਸਬੰਰ (ਪੰਜਾਬ ਪੋਸਟ ਬਿਊਰੋ) – ਪੀ.ਐਂਡ.ਟੀ ਆਡਿਟ ਤੇ ਅਕਾਊਂਟਸ ਤੇ ਸੈਂਟਰਲ ਗੋਰਮਿੰਟ ਪੈਨਸ਼ਨਰ ਐਸੋਸੀਏਸ਼ਨ ਵਲੋਂ ਸਿਲਵਰ ਜੁਬਲੀ
ਸਮਾਰੋਹ ਰੈਡ ਕਰਾਸ ਹਾਲ ਕਪੂਰਥਲਾ ਵਿਖੇ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਅਸ਼ੋਕ ਕੁਮਾਰ ਬੱਤਰਾ ਸੇਵਾ ਮੁਕਤ ਮੁੱਖ ਲੇਖਾ ਅਧਿਕਾਰੀ ਨੇ ਕੀਤੀ।ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਸੇਵਾ ਮੁਕਤ ਅਧਿਕਾਰੀ ਪੀ.ਐਂਡ.ਟੀ ਨੇ ਕੇਂਦਰ ਸਰਕਾਰ ਤੇ ਭਾਰਤੀ ਡਾਕ ਲੇਖਾ ਤੇ ਆਡਿਟ ਵਿਭਾਗ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ 70, 80 ਤੇ 90 ਸਾਲ ਦੇ ਪੈਨਸ਼ਨਰਾਂ ਦਾ ਸਨਮਾਨ ਵੀ ਕੀਤਾ ਗਿਆ ਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਕੀਤੀ ਗਈ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media