ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ. ਸੁਖ਼ਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ-3 ਹਰਪਾਲ ਸਿੰਘ ਅਤੇ ਏ.ਸੀ.ਪੀ ਹੈਡਕੁਆਰਟਰ
ਗੁਰਿਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਥਾਣਾ ਮੋਹਕਮਪੁਰਾ ਦੇ ਐਸ.ਐਚ.ਓ ਸ਼ਮਿੰਦਰਜੀਤ ਸਿੰਘ ਦੀ ਅਗਵਾਈ ‘ਚ ਪੁਲਿਸ ਚੌਕੀ ਸੰਨ ਸਿਟੀ ਇੰਚਾਰਜ਼ ਜਗਵਿੰਦਰ ਸਿੰਘ, ਏ.ਐਸ.ਆਈ ਪ੍ਰਗਟ ਸਿੰਘ, ਏ.ਐਸ.ਆਈ ਜਤਿਦਰ ਸਿੰਘ, ਐਚ.ਸੀ ਸੁਖਵਿੰਦਰ ਸਿੰਘ ਨੇ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ਼ ਗੁਰਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਮੋਹਕਮਪੁਰਾ ਨੂੰ ਚੋਰੀ ਕੀਤੀਆਂ ਬਿਜਲੀ ਦੀਆਂ ਤਾਰਾਂ ਅਤੇ ਤਾਂਬੇ ਸਮੇਤ ਗ੍ਰਿਫਤਾਰ ਕੀਤਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media