ਅੰਮ੍ਰਿਤਸਰ 27 ਦਸੰਬਰ (ਸੁਖਬੀਰ ਸਿੰਘ) – ਚਾਰ ਸ਼ਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਪਹਿਲਾ ਕੀਰਤਨ ਦਰਬਾਰ ਗੁਰੂ ਨਾਨਕ
ਪੁਰਾ ਗਲੀ ਰਾਂਝੇ ਦੀ ਹਵੇਲੀ ਵਿਖੇ ਕਰਵਾਇਆ ਗਿਆ।ਪੰਥ ਦੇ ਮਹਾਨ ਕੀਰਤਨੀਆਂ ਵਲੋਂ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਮੁੱਖ ਸੇਵਾਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਇਹ ਕੀਰਤਨ ਦਰਬਾਰ ਮਹਾਨ ਸ਼ਹਾਦਤਾਂ ਨੂੰ ਸਮਰਪਿਤ ਹੈ।ਆਉਣ ਵਾਲੀਆਂ ਪੀੜੀਆਂ ਤੱਕ ਇਹ ਇਤਿਹਾਸ ਪਹੁੰਚਾਉਣ ਲਈ ਸੰਗਤਾਂ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ।ਸੰਗਤਾਂ ਕਾ ਲੰਗਰ ਅਤੁੱਟ ਵਰਤਿਆ।ਇਸ ਮੌਕੇ ਮੁੱਖ ਸੇਵਾਦਾਰ ਦਲਜੀਤ ਸਿੰਘ, ਗੁਰਮੁੱਖ ਸਿੰਘ ਅਮੀਸ਼ਾਹ, ਗੁਰਜੰਟ ਸਿੰਘ, ਹਰਮਨਪ੍ਰੀਤ ਸਿੰਘ, ਪੁਨੀਤ ਸਿੰਘ, ਵਿਸ਼ਾਲਦੀਪ ਸਿੰਘ, ਜੈਦੀਪ ਸਿੰਘ, ਸ਼ਿਵਮ, ਨਵਜੋਤ ਸਿੰਘ, ਡਾ. ਚੰਨੀ, ਕੰਵਲਜੀਤ ਸਿੰਘ ਆਦਿ ਮੌਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media