Tuesday, November 24, 2026

ਗੋਬਿੰਦ ਬਾਲਵਾੜੀ ਹਾਈ ਸਕੂਲ ਵਲੋਂ ਸਪੋਰਟਸ ਡੇਅ ਮਨਾਇਆ ਗਿਆ

ਅੰਮ੍ਰਿਤਸਰ, 1 ਜਨਵਰੀ 2022 (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਬਾਲਵਾੜੀ ਹਾਈ ਸਕੂਲ ਵਲੋਂ ਅਮਨਦੀਪ ਕ੍ਰਿਕੇਟ ਅਕੈਡਮੀ ਵਿਖੇ ਸਪੋਰਟਸ ਡੇਅ ਮਨਾਇਆ ਗਿਆ।ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਮੁੱਖ ਮਹਿਮਾਨ ਭਗਵਤੀ ਪ੍ਰਸਾਦ ਅਤੇ ਹੋਰ ਮਹਿਮਾਨਾਂ ਤੇ ਅਧਿਆਪਕਾਂ ਦਾ ਸਵਾਗਤ ਕੀਤਾ।ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।ਮੁੱਖ ਮਹਿਮਾਨ ਭਗਵਤੀ ਪ੍ਰਸਾਦ ਨੂੰ ਸਕੂਲ ਚੇਅਰਮੈਨ ਸਰਿਤਾ ਸ਼ਰਮਾ ਅਤੇ ਮੈਨੇਜਰ ਸੰਜੀਵ ਕੁਮਾਰ ਦੇਵਗਨ ਨੇ ਸਨਮਾਨਿਤ ਕੀਤਾ।ਇਸ ਮੌਕੇ ਮੈਡਮ ਸ਼ਰਨਜੀਤ, ਪ੍ਰਭਜੋਤ ਕੌਰ, ਮੈਡਮ ਮੋਨਿਕਾ, ਮੈਡਮ ਜਸਪ੍ਰੀਤ, ਪੂਨਮ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …