ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਸੂਬਾ ਸਿੰਘ ਰੰਧਾਵਾ ਪੀ.ਪੀ.ਐਸ ਨੇ ਅੱਜ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਬਤੌਰ ਡੀ.ਸੀ.ਪੀ (ਸਥਾਨਕ) ਦਾ
ਕਾਰਜ਼ਭਾਰ ਸੰਭਾਲ ਲਿਆ ਹੈ।ਇਸ ਉਪਰੰਤ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਕਿਉਂਕਿ ਉਨਾਂ ਨੂੰ ਗੁਰੂ ਨਗਰੀ ਵਿੱਚ ਹੀ ਜਨਤਾ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਦੱਸਣਯੋਗ ਹੈ ਕਿ ਸੂਬਾ ਸਿੰਘ ਰੰਧਾਵਾ ਇਸ ਤੋਂ ਪਹਿਲਾਂ ਅੰਮ੍ਰਿਤਸਰ ‘ਚ ਏ.ਆਈ.ਜੀ (ਐਨ.ਆਰ .ਆਈ) ਵਜੋਂ ਡਿਊਟੀ ‘ਤੇ ਤਾਇਨਾਤ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media