Tuesday, November 24, 2026

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਮੁਲਤਵੀ

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਸੂਬਾ ਸੰਚਾਲਕ ਰਜਿੰਦਰ ਭਦੌੜ, ਜ਼ੋਨ ਮੁੱਖੀ ਮਾਸਟਰ ਪਰਮ ਵੇਦ, ਇਕਾਈ ਸੰਗਰੂਰ ਦੇ ਸਰਗਰਮ ਮੈਂਬਰ ਚਰਨ ਕਮਲ ਸਿੰਘ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਕੂਲ ਬੰਦ ਕਰਨ ਕਰਕੇ 9 ਅਤੇ 10 ਜਨਵਰੀ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਆਯੌਜਿਤ ਕੀਤੀ ਜਾ ਰਹੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਇੱਕ ਵਾਰ ਮੁਲਤਵੀ ਕਰ ਦਿੱਤੀ ਗਈ ਹੈ।ਨਵੀਂ ਤਰੀਕ ਦਾ ਐਲਾਨ ਸਕੂਲ ਖੁੱਲਣ ਤੋਂ ਬਾਅਦ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …