ਸਮਰਾਲਾ, 8 ਜਨਵਰੀ (ਇੰਦਰਜੀਤ ਸਿੰਘ ਕੰਗ) – ਵਿਧਾਨ ਸਭਾ ਹਲਕਾ ਸਮਰਾਲਾ ਅਧੀਨ ਪੈਂਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਧਰਤੀ
ਮਾਛੀਵਾੜਾ ਸਾਹਿਬ ਵਿਖੇ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਆਏ ਸਨ। ਉਸ ਸਮੇਂ ਭਾਈ ਸੁਖਦੀਪ ਸਿੰਘ ਲੀਲ ਦੀ ਅਗਵਾਈ ਹੇਠ ਅੰਗਹੀਣਾਂ ਵਲੋਂ ਦਿੱਤਾ ਗਿਆ ਮੰਗ ਪੱਤਰ।ਜਿਸ ਵਿੱਚ ਅੰਗਹੀਣਾਂ ਨੂੰ ਦਰਪੇਸ਼ ਮੁਸ਼ਕਿਲਾਂ, ਸਮਾਜਿਕ ਬਰਾਬਰਤਾ, ਬਣਦੇ ਹੱਕਾਂ ਅਤੇ ਰੋਜ਼ੀ ਰੋਟੀ ਦੇ ਪੁਖਤਾ ਪ੍ਰਬੰਧਾਂ ਬਾਰੇ ਜ਼ਿਕਰ ਕੀਤਾ ਗਿਆ ਤਾਂ ਕਿ ਅੰਗਹੀਣ ਭੈਣ ਭਰਾ ਵਧੀਆ ਜ਼ਿੰਦਗੀ ਜੀਅ ਸਕਣ।ਇਸ ਸਮੇਂ ਚਰਨਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਮੁਸ਼ਕਲਾਂ ਦਾ ਛੇਤੀ ਹੀ ਹੱਲ ਕਰਨਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media