Tuesday, November 24, 2026

ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਲੰਗਰ ਲਗਾਇਆ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਆਲ ਇੰਡੀਆ ਕਾਂਗਰਸ ਬ੍ਰਿਗੇਡ ਮਾਝਾ ਜੋਨ ਦੇ ਪ੍ਰਧਾਨ ਹਰਜਿੰਦਰ ਸਿੰਘ ਰਾਜਾ ਵਲੋਂ 100 ਰੋਡ ‘ਤੇ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਦਿਲਬਾਗ ਸਿੰਘ ਲਾਡੀ ਵਾਈਸ ਪ੍ਰਧਾਨ ਯੂਥ ਵਿੰਗ ਪੰਜਾਬ, ਸਰਬਜੀਤ ਸਿੰਘ ਰਿਆੜ ਜਿਲਾ ਪ੍ਰਧਾਨ ਵੁਮੈਨ ਰਾਈਟਸ ਅਤੇ ਸੇਫਟੀ ਅੰਮ੍ਰਿਤਸਰ, ਕੌਂਸਲਰ ਪੁੱਤਰ ਚਰਨਦੀਪ ਸਿੰਘ ਬੱਬਾ, ਗੁਰਵਿੰਦਰ ਸਿੰਘ ਬਿੱਟੂ, ਕੰਵਲਜੀਤ ਸਿੰਘ, ਲਖਵਿੰਦਰ ਸਿੰਘ ਅਤੇ ਅਮਨ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …